ਪਛਾੜਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਛਾੜਨਾ [ਕਿਸ] (ਮੁਕਾਬਲੇ ਵਿੱਚ) ਪਿੱਛੇ ਛੱਡਣਾ; ਹਰਾਉਣਾ; ਕੁਸ਼ਤੀ ਵਿੱਚ ਢਾਹੁਣਾ; ਪਟਕਣਾ, ਡੇਗਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਛਾੜਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਛਾੜਨਾ.ਦੇਖੋ, ਪਛਾਰਨਾ. “ਆਪ ਪਛਾੜਹਿ ਧਰਤੀ ਨਾਲਿ.” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 209, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First