ਪਜਾਮਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਜਾਮਾ (ਨਾਂ,ਪੁ) ਲੱਕ ਤੋਂ ਪੈਰਾਂ ਤੱਕ ਲੰਮਾ ਦੋ ਪਹੁੰਚਿਆਂ ਵਾਲਾ ਤੇੜ ਦਾ ਪਹਿਨਾਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਜਾਮਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਜਾਮਾ [ਨਾਂਪੁ] ਲੱਕ ਤੋਂ ਗਿੱਟਿਆਂ ਤੱਕ ਦੋ ਪਹੁੰਚਿਆਂ ਵਾਲ਼ਾ ਇੱਕ ਪਹਿਰਾਵਾ , ਤੰਬੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਜਾਮਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਜਾਮਾ. ਫ਼ਾ ਪਾਜਾਮਹ. ਸੰਗ੍ਯਾ—ਪੈਰਾਂ ਉੱਪਰਦੀਂ ਪਹਿਰਿਆ ਵਸਤ੍ਰ. ਘੁਟੁੰਨਾ. ਸਲਵਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.