ਪਟੇ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਟੇ (ਨਾਂ,ਪੁ,ਬ) ਮੱਥੇ ਉੱਤੇ ਦੁਵੱਲੀ ਕਾਂ ਦੇ ਖੰਭਾਂ ਜਿਹੇ ਬਣਾਏ ਕੇਸ; ਗਿੱਚੀ ਦੇ ਬਰਾਬਰ ਕੱਟੇ ਵਾਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਟੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਟੇ [ਨਾਂਪੁ] (ਬਵ) ਸਿਰ ਦੇ ਕੱਟੇ ਹੋਏ ਵਾਲ਼ , ਜ਼ੁਲਫ਼ਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First