ਪਟੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਟੜਾ (ਨਾਂ,ਪੁ) ਲੱਕੜ ਦੀ ਵੱਡੀ ਚੌਂਕੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਟੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਟੜਾ [ਨਾਂਪੁ] ਲੱਕੜ ਦਾ ਫੱਟਾ ਜੋ ਨਹਾਉਣ/ ਕੱਪੜੇ ਧੋਣ ਅਤੇ ਛੋਟੇ-ਮੋਟੇ ਕੰਮਾਂ ਲਈ ਬੈਠਣ ਵਾਸਤੇ ਵਰਤਿਆ ਜਾਂਦਾ ਹੈ, ਤਖ਼ਤਾ , ਚੋਂਕੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2072, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਟੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਟੜਾ. ਸੰਗ੍ਯਾ—ਪੱਟ (ਤਖ਼ਤਾ). ਕਾਠ ਦਾ ਚੌਰਸ ਪਾਵੇਦਾਰ ਤਖ਼ਤਾ , ਜਿਸ ਪੁਰ ਸਨਾਨ ਕਰੀਦਾ ਅਤੇ ਵਸਤ੍ਰ ਧੋਈਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First