ਪਤਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਲਾ [ਵਿਸ਼ੇ] ਬਰੀਕ, ਮਹੀਨ; ਸੂਖਮ, ਨਾਜ਼ੁਕ, ਕੋਮਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਲਾ. ਸੰ. ਪ੍ਰਤਨੁ. ਵਿ—ਜੋ ਮੋਟਾ ਨਹੀਂ. ਜਿਸ ਦਾ ਘੇਰਾ ਜਾਂ ਚੌੜਾਈ ਘੱਟ ਹੈ। ੨ ਕਮਜ਼ੋਰ. ਨਿਰਬਲ । ੩ ਜੋ ਗਾੜ੍ਹਾ ਨਹੀਂ. ਛਿੱਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.