ਪਤੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤੁ. ਦੇਖੋ, ਪਤ । ੨ ਪਾਤ੍ਰ. “ਪਤੁ ਵੀਚਾਰ ਗਿਆਨਮਤਿ ਡੰਡਾ.” (ਆਸਾ ਮ: ੧) ੩ ਪਤ੍ਰ. ਪੱਤਾ. “ਸਾਖਾ ਮੂਲ ਪਤੁ ਨਹੀ ਡਾਲੀ.” (ਆਸਾ ਛੰਤ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਤੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਤੁ ਪਾਤ੍ਰ , ਭਾਂਡਾ- ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ। ਵੇਖੋ ਪਤ੍ਰ ੨ ; ਪੱਤੇ- ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ। ਵੇਖੋ ਪਤ੍ਰ ੧।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 33829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First