ਪਤ੍ਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਤ੍ਰੀ. ਸੰਗ੍ਯਾ—ਚਿੱਠੀ. ਖ਼ਤ਼. ਪਤ੍ਰਿਕਾ। ੨ ਚਿੱਠੀ ਲੈ ਜਾਣ ਵਾਲਾ. ਕ਼ਾ੡੉ਦ. ਦੂਤ. “ਪ੍ਰਿਥਮੇ ਮਤਾ ਜਿ ਪਤ੍ਰੀ ਚਲਾਵਉ.” (ਆਸਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਤ੍ਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਤ੍ਰੀ ਚਿਠੀ, ਪੱਤਰ- ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ; ਪੋਥੀ- ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਪਤ੍ਰੀ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਤ੍ਰੀ, ( <ਸੰਸਕ੍ਰਿਤ : ਪੱਤਰੀ) \ ਇਸਤਰੀ ਲਿੰਗ : ਚਿੱਠੀ, ਖ਼ਤ : “ਇਹ ਜੋ ਮੇਰੇ ਵਚਨ ਹੈ ਸੋ ਮਾਨੇ ਤੁਮਾਰੀ ਓਰ ਪਤ੍ਰੀ ਆਈ”

(ਪਾਰਸ ਭਾਈ ਗੁਰਦਾਸ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 65, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-30-02-36-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.