ਪਦਮਾਸਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਦਮਾਸਨ. ਸੰਗ੍ਯਾ—ਯੋਗਮਤ ਅਨੁਸਾਰ ਕਮਲ ਦੇ ਆਕਾਰ ਦੀ ਇੱਕ ਬੈਠਕ. ਸੱਜਾ ਪੈਰ ਖੱਬੇ ਪੱਟ ਉੱਤੇ, ਅਰ ਖੱਬਾ ਪੈਰ ਸੱਜੇ ਪੱਟ ਉੱਪਰ ਰੱਖਕੇ, ਛਾਤੀ ਦਾ ਵਲ ਕੱਢਕੇ ਸਿੱਧੇ ਬੈਠਣਾ. ਸੱਜੀ ਬਾਂਹ ਪਿੱਠ ਪਿੱਛੋਂ ਦੀ ਲਿਆ ਕੇ ਸੱਜੇ ਪੈਰ ਦਾ, ਅਤੇ ਖੱਬੀ ਨਾਲ ਖੱਬਾ ਅੰਗੂਠਾ ਫੜਨਾ. ਠੋਡੀ ਛਾਤੀ ਨਾਲ ਲਾਕੇ ਨੇਤ੍ਰਾਂ ਦੀ ਟਕ ਨੱਕ ਦੀ ਨੋਕ ਪੁਰ ਜਮਾਉਣੀ। ੨ ਬ੍ਰਹਮਾ, ਜੋ ਕਮਲ ਪੁਰ ਆਸਣ ਲਾ ਕੇ ਬੈਠਦਾ ਹੈ। ੩ ਪਦਮਾਸਨ ਲਗਾਕੇ ਬੈਠਣ ਵਾਲਾ। ੪ ਸ਼ਿਵ। ੫ ਸੂਰਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.