ਪਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਦਰ. ਫ਼ਾਪਦਰ ਅਥਵਾ ਪਿਦਰ. ਪਿਤਾ. ਸੰ. ਪਿਤ੍ਰਿ. ਅੰ. father, ਲੈਟਿਨ peter, ਪੁਰਤ. padre. “ਜਨ ਪਿਸਰ ਪਦਰ ਬਿਰਾਦਰਾ.” (ਤਿਲੰ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਦਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਦਰ (ਸੰ.। ਫ਼ਾਰਸੀ ਪਿਦਰ) ਪਿਤਾ। ਯਥਾ-‘ਜਨ ਪਿਸਰ, ਪਦਰ ਬਿਰਾਦਰਾ। ਕਸਨੇਸ ਦਸਤੰਗੀਰ’ ਤੀਵੀਂ , ਪੁਤ੍ਰ , ਪਿਤਾ ਤੇ ਭਾਈ ਕੋਈ ਹੱਥ ਫੜਨ ਵਾਲਾ ਨਹੀਂ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.