ਪਦਵੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਦਵੀ [ਨਾਂਇ] ਪਦ , ਅਹੁਦਾ, ਰੁਤਬਾ, ਦਰਜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਦਵੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਦਵੀ. ਸੰ. ਸੰਗ੍ਯਾ—ਰਾਹ. ਮਾਰਗ. “ਮੰਦ ਮੰਦ ਗਤਿ ਜਾਤੇ ਪਦਵੀ ਮੇ ਪਦਪੰਕਜ ਸੁੰਦਰ.” (ਨਾਪ੍ਰ) ੨ ਪੱਧਤਿ. ਪਰਿਪਾਟੀ. ਤ਼ਰੀਕ਼ਾ। ੩ ਦਰਜਾ. ਉਹਦਾ. ਰੁਤਬਾ. “ਤਿਨ ਕਉ ਪਦਵੀ ਉਚ ਭਈ.” (ਸਵੈਯੇ ਮ: ੪ ਕੇ) ੩ ਉਪਾਧਿ. ਖ਼ਿਤ਼ਾਬ (title) ਲਕ਼ਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਦਵੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਦਵੀ (ਸੰ.। ਸੰਸਕ੍ਰਿਤ ਪਦਵਿ:) ਸਥਾਨ, ਮਰਤਬਾ। ਯਥਾ-‘ਤਿਨੑ ਕਉ ਪਦਵੀ ਉਚ ਭਈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.