ਪਪੀਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਪੀਤਾ [ਨਾਂਪੁ] ਇੱਕ ਫਲ਼ ਦਾ ਨਾਂ, ਅਰਿੰਡ ਖ਼ਰਬੂਜ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਪੀਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਪੀਤਾ. ਏਰੰਡ ਖਰਬੂਜਾ. ਇਰੰਡ ਕੱਕੜੀ. Carica Papaya. ਇਹ ਜਿਗਰ ਲਈ ਗੁਣਕਾਰੀ ਅਤੇ ਦ੍ਰਾਵਕ ਹੈ. ਤਾਸੀਰ ਗਰਮ ਤਰ ਹੈ. ਇਸਦਾ ਬੂਟਾ ਤਿੰਨ ਸਾਲ ਤੋਂ ਵੱਧ ਚੰਗਾ ਫਲ ਨਹੀਂ ਦਿੰਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First