ਪਪੀਲਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਪੀਲਕਾ ਸੰ. ਪਿਪੀਲਿਕਾ. ਸੰਗ੍ਯਾ—ਕੀੜੀ. ਚੂ੍ਯੰਟੀ.“ਕਰਦਮੰ ਤਰੰਤ ਪਪੀਲਕਹ.” (ਸਹਸ ਮ: ੫) “ਗਜ ਔਰ ਪਪੀਲੀ.” (ਕ੍ਰਿਸਨਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਪੀਲਕਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਪੀਲਕਾ (ਸੰ.। ਸੰਸਕ੍ਰਿਤ ਪਿਪੀਲਕ:) ੧. ਕੀੜੀ ।
੨. ਭਾਵ ਰਸਨਾ। ਯਥਾ-‘ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ’।
ਦੇਖੋ , ‘ਬਲਾਤ ਕਾਰਣਹ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 240, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First