ਪਰਕਰਮਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਕਰਮਾ (ਨਾਂ,ਇ) ਕਿਸੇ ਧਰਮ ਅਸਥਾਨ ਦੇ ਚੁਫ਼ੇਰੇ ਘੁੰਮ ਕੇ ਪ੍ਰਗਟਾਈ ਸਰਧਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਕਰਮਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਕਰਮਾ [ਨਾਂਇ] ਮੰਦਰ ਜਾਂ ਗੁਰਦੁਆਰੇ ਆਦਿ ਵਿੱਚ ਮੂਰਤੀ-ਸਥਾਨ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼-ਸਥਾਨ/ਸਰੋਵਰ ਆਦਿ ਦੁਆਲ਼ੇ ਚੱਕਰ ਲਾਉਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਕਰਮਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਕਰਮਾ. ਦੇਖੋ, ਪਰਿਕ੍ਰਮਾ ਅਤੇ ਪ੍ਰਦਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First