ਪਰਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਖ [ਨਾਂਇ] ਜਾਂਚ , ਪੜਤਾਲ , ਛਾਣ-ਬੀਣ, ਪੁਣ-ਛਾਣ, ਘੋਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਖ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਖ. ਸੰਗ੍ਯਾ—ਚੰਗੀ ਤਰਾਂ ਦੇਖਣ ਦੀ ਕ੍ਰਿਯਾ. ਗੁਣ ਦੋ ਦੀ ਪੜਤਾਲ. ਜਾਂਚ. ਦੇਖੋ, ਪਰੀ । ੨ ਗੁਣ ਦੋ ਜਾਣਨ ਦੀ ਪਹਿਚਾਣ. ਵਿਵੇਕਸ਼ਕਤਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਸਤਿ ਸ੍ਰੀ ਅਕਾਲ ਜੀ,
ਮੈਂ ਇੱਕ ਗੱਲ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਸ਼ੁਰੂਆਤ ਤੋਂ ਤੀਸਰੇ ਪੈਰ੍ਹੇ ਵਿੱਚ ਗਲਤੀ ਨਾਲ਼ 'ਸ੍ਰੋਤੇ ਲਈ ਪਹਿਲਾ ਪੁਰਖ, ਬੁਲਾਰੇ ਲਈ ਦੂਜਾ ਪੁਰਖ' ਅੰਕਿਤ ਹੋ ਗਿਆ ਹੈ।
ਉਮੀਦ ਹੈ ਕਿ ਛੇਤੀ ਹੀ ਸੋਧ ਕੀਤੀ ਜਾਵੇਗੀ।
ਧੰਨਵਾਦ।
ੲਿਕਬਾਲ ਸਿੰਘ,
( 2018/05/06 10:5007)
Please Login First