ਪਰਤਦਾਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Stratified (ਸਟਰਾਟਿਫਾਇਡ) ਪਰਤਦਾਰ: ਇਹ ਸ਼ਬਦ ਉਹਨਾਂ ਨਿਖੇਪਾਂ (ਜਮਾਵਾਂ) ਲਈ ਪ੍ਰਯੋਗ ਕੀਤਾ ਜਾਂਦਾ ਹੈ ਜਿਹੜੇ ਵਿਭਿੰਨ ਪਰਤਾਂ (strata) ਵਿੱਚ ਜਮ੍ਹਾ ਹੋਏ ਹਨ। ਮਿਸਾਲ ਵਜੋਂ, ਤਲਛੱਟ ਚਟਾਨਾਂ (sedimentary rocks) ਅਧਿਕਤਰ ਪਰਤਦਾਰ ਹੀ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪਰਤਦਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਤਦਾਰ [ਵਿਸ਼ੇ] ਪਰਤਾਂ ਵਾਲ਼ਾ , ਤਹਿਆਂ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First