ਪਰਪਚ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਪਚ. ਸੰ. ਪ੍ਰਪੰਚ. ਸੰਗ੍ਯਾ—ਪਾਖੰਡ. ਛਲ. ਆਡੰਬਰ. “ਪਰਪਚ ਧ੍ਰੋਹ ਮੋਹ ਮਿਟਨਾਈ.” (ਬਾਵਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਪਚ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਪਚ ਵੇਖੋ ਪਰਪੰਚ ੨।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First