ਪਰਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਬ (ਨਾਂ,ਪੁ) ਧਰਮ ਉਤਸਵ; ਪਵਿੱਤਰ ਦਿਨ; ਵਰ੍ਹੇ ਪਿੱਛੋਂ ਆਉਣ ਵਾਲਾ ਦਿਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਬ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਬ. ਸੰ. पर्व्. ਧਾ—ਭਰਨਾ. ਪੂਰਨ ਕਰਨਾ। ੨ ਸੰਗ੍ਯਾ—ਪਵ (पर्वन्). ਧਰਮ ਅਤੇ ਉਤਸਵ ਦਾ ਸਮਾ। ੩ ਉਤਸਵ. ਮੰਗਲ । ੪ ਭਾਗ. ਹਿੱਸਾ । ੫ ਗ੍ਰੰਥ ਦਾ ਭਾਗ. ਖੰਡ. ਜੈਸੇ—ਮਹਾਭਾਰਤ ਦੇ ਅਠਾਰਾਂ ਪਰਬ. “ਸੁਨੋ ਬ੍ਯਾਸ ਤੇ ਪਰਬ ਅਸਟੰ ਦਸਾਨੰ.” (ਗ੍ਯਾਨ) ੬ ਸ਼ਰੀਰ ਦੇ ਜੋੜ. ਸੰਨ੍ਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First