ਪਰਭਾਤੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਭਾਤੇ. ਕ੍ਰਿ. ਵਿ—ਤੜਕੇ. ਅਮ੍ਰਿਤ ਵੇਲੇ. ਪ੍ਰਭਾਤ ਸਮੇ. “ਪਰਭਾਤੇ ਪ੍ਰਭਨਾਮੁ ਜਪਿ.” (ਵਾਰ ਮਾਰੂ ੨ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First