ਪਰਵਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਵਾਰ (ਨਾਂ,ਪੁ) ਟੱਬਰ; ਕੁਟੰਬ; ਬਾਲ ਬੱਚੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6676, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਵਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਵਾਰ (ਨਾਂ,ਪੁ) ਚੰਦਰਮਾ ਦੁਆਲੇ ਪਸਰਿਆ ਚਾਨਣ ਦਾ ਕੁੰਡਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਵਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਵਾਰ [ਨਾਂਪੁ] ਟੱਬਰ , ਕੁਟੁੰਬ, ਖ਼ਾਨਦਾਨ, ਫ਼ੈਮਿਲੀ; ਚੰਨ ਦੁਆਲ਼ੇ ਚਾਨਣ ਦਾ ਘੇਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਵਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਵਾਰ. ਦੇਖੋ, ਪਰਿਵਾਰ. “ਮੰਨੈ ਪਰਵਾਰੈ ਸਾਧਾਰੁ.” (ਜਪੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First