ਪਰਸ਼ਾਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਸ਼ਾਦ ( ਨਾਂ , ਪੁ ) ਦੇਵਤੇ ਜਾਂ ਪੀਰ ਫ਼ਕੀਰ ਨਿਮਿੱਤ ਚੜ੍ਹਾਇਆ ਜਾਣ ਵਾਲਾ ਖਾਧ ਪਦਾਰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਸ਼ਾਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਸ਼ਾਦ [ ਨਾਂਪੁ ] ਕਿਸੇ ਪੂਜਾ-ਸਥਾਨ ਤੇ ਚੜ੍ਹਾਇਆ ਖਾਧ-ਪਦਾਰਥ , ਕਿਸੇ ਪੂਜਾ-ਸਥਾਨ ਤੋਂ ਮਿਲਿ਼ਆ ਖਾਧ-ਪਦਾਰਥ; ਕੜਾਹ; ਕਿਰਪਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.