ਪਰਸਨਲ ਕੰਪਿਊਟਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Personal Computer

ਇਹ ਆਮ ਵਰਤੋਂ ਵਾਲੇ ਛੋਟੇ ਕੰਪਿਊਟਰ ਹਨ ਜਿਨ੍ਹਾਂ ਦੀ ਵਰਤੋਂ ਘਰਾਂ , ਦਫ਼ਤਰਾਂ , ਸਕੂਲਾਂ ਆਦਿ ਵਿੱਚ ਕੀਤੀ ਜਾਂਦੀ ਹੈ । ਇਹਨਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਇਹਨਾਂ ਉੱਤੇ ਇੱਕੋ ਸਮੇਂ ਇਕ ਵਿਅਕਤੀ ਹੀ ਕੰਮ ਕਰ ਸਕਦਾ ਹੈ । ਇਹਨਾਂ ਨੂੰ ਪੀਸੀ ( PC ) ਜਾਂ ਮਾਈਕਰੋ ਕੰਪਿਊਟਰ ਵੀ ਕਿਹਾ ਜਾਂਦਾ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.