ਪਰਸਿੱਜਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਸਿੱਜਣਾ [ਕਿਅ] ਪਸੀਨਾ ਆਉਣਾ, ਮੁੜ੍ਹਕਾ ਆਉਣਾ; ਬੰਦ ਡੱਬੇ ਵਿੱਚ ਪਈ ਗਰਮ ਰੋਟੀ ਆਦਿ ਦਾ ਭਾਫ਼ ਨਾਲ਼ ਗਿੱਲੇ ਹੋਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First