ਪਰਾਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਾਣੀ (ਨਾਂ,ਇ) ਬਲਦਾਂ ਨੂੰ ਹਿੱਕਣ ਵਾਲੀ ਪਤਲੀ ਸੋਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਾਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਾਣੀ [ਨਾਂਇ] ਡੰਗਰਾਂ/ਪਸ਼ੂਆਂ ਨੂੰ ਹਿੱਕਣ ਵਾਲ਼ੀ ਸੋਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਾਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਾਣੀ. ਸੰਗ੍ਯਾ—ਪ੍ਰਾਣੀ. ਪ੍ਰਾਣਧਾਰੀ ਜੀਵ. “ਪੂਰੇ ਗੁਰ ਕੀ ਸੁਮਤਿ ਪਰਾਣੀ.” (ਗਉ ਮ: ੫) ੨ ਪਰਿਗ੍ਯਾਤ ਹੋਈ. ਪਰਿ-ਜਾਣੀ। ੩ ਪ੍ਰ-ਨੀ. ਪਸ਼ੂ ਪ੍ਰੇਰਣ ਲਈ ਜਿਸ ਸੋਟੀ ਦੇ ਸਿਰ ਪੁਰ ਲੋਹੇ ਦੀ ਅਣੀ ਲੱਗੀ ਹੋਵੇ. ਆਰਦਾਰ ਸੋਟੀ। ੪ ਪਲਾਨੀ (ਪਲਾਯਨ ਕਰਨ ਵਾਲੀ) ਨਠਾ ਦੇਣ ਵਾਲੀ ਲਈ ਭਾਈ ਸੰਤੋਖ ਸਿੰਘ ਜੀ ਨੇ ਇਹ ਸ਼ਬਦ ਵਰਤਿਆ ਹੈ. “ਪੁੰਜ ਗੁਣ ਖਾਣੀ ਗਨ ਵਿਘਨ ਪਰਾਣੀ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਾਣੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਾਣੀ (ਕ੍ਰਿ.। ਸੰਸਕ੍ਰਿਤ ਪ੍ਰਾ=ਪਹਿਲੇ। ਣੀ=ਪ੍ਰਾਪਨੇ) ੧. ਪ੍ਰਾਪਤ ਹੋਈ। ਯਥਾ-‘ਪੂਰੇ ਗੁਰ ਕੀ ਸੁਮਤਿ ਪਰਾਣੀ’। ਪੂਰਨ ਗੁਰਾਂ ਦੀ (ਆਤਮ ਵਿਸ਼ੈਣੀ) ਬੁਧੀ ਪ੍ਰਾਪਤ ਹੋਈ ਹੈ।
੨. (ਸੰਪ੍ਰਦਾ) ਪਛਾਣੀ।
੩. ਦੇਖੋ ਪ੍ਰਾਣੀ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First