ਪਰਿਵਰਤਨ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Subduction (ਸਅੱਬਡਅਕਸ਼ਨ) ਪਰਿਵਰਤਨ: ਸੰਘਣੀ ਪਲੇਇਟ ਮਗਮੇ ਵਿੱਚ ਪਰਿਵਰਤਨ ਹੋਣਾ ਜਦੋਂ ਉਹ ਘੱਟ ਸੰਘਣੀ ਪਲੇਇਟ ਹੇਠ ਧਸਦੀ ਹੈ (see ocean trench, island arc, Benioff zone)।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪਰਿਵਰਤਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਿਵਰਤਨ [ਨਾਂਪੁ] ਤਬਦੀਲੀ, ਬਦਲੀ, ਪਲਟਾ, ਅਦਲ-ਬਦਲ; ਇਨਕਲਾਬ , ਕ੍ਰਾਂਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਿਵਰਤਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਿਵਰਤਨ. ਸੰ. ਸੰਗ੍ਯਾ—ਬਦਲ ਜਾਣ ਦੀ ਕ੍ਰਿਯਾ. ਰੂਪਾਂਤਰ ਹੋਣਾ। ੨ ਘੁਮਾਉ. ਚੱਕਰ । ੩ ਅਦਲ ਬਦਲ । ੪ ਸਮੇ ਦਾ ਫੇਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First