ਪਰੀਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੀਠਾ (ਨਾਂ,ਪੁ) ਵਿਆਹ ਸਮੇਂ ਪਿੰਡ ਜਾਂ ਬਰਾਦਰੀ ਵਿੱਚ ਵੰਡਿਆ ਜਾਣ ਵਾਲਾ ਪੱਕਿਆ ਭੋਜਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰੀਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੀਠਾ. ਪਰੋਸਿਆ. ਦੇਖੋ, ਪਰੀਸਨ। ੨ ਸੰ. ਪਰਿਤਿ੄਎˜. ਪਾਸ ਖੜਾ. ਪ੍ਰਤ੍ਯ੖. “ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ***ਜਿਨ ਗੁਰਬਚਨ ਸੁਖਾਨੇ ਹੀਅਰੈ, ਤਿਨ ਆਗੈ ਆਣਿ ਪਰੀਠਾ.” (ਗਉ ਮ: ੪) ੩ ਸੰ. ਪਰਿ੄਎੠. ਅਦਲ ਬਦਲ. ਪਰਿਵਤ੗ਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰੀਠਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰੀਠਾ (ਕ੍ਰਿ.। ਸੰਸਕ੍ਰਿਤ ਪਰਿਵੇਖ਼ਣੰ=ਪਚਸਨਾ। ਪ੍ਰੋਸਨਾ ਦਾ ਭੂਤ ਕਾਲ , ਪੁ. ਪੰਜਾਬੀ ਦਾ) ਪਰੋਸਿਆ। ਯਥਾ-‘ਤਿਨ ਆਗੈ ਆਣਿ ਪਰੀਠਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.