ਪਰੀ ਕਥਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੀ ਕਥਾ (ਨਾਂ,ਇ) ਅਪੱਸਰਾ, ਦੇਵ, ਜਿੰਨ ਆਦਿ ਅਮਾਨਵੀ ਪਾਤਰਾਂ ਨਾਲ ਸੰਬੰਧਿਤ ਕਿਸੇ ਪਰਾਲੌਕਿਕ ਜਗਤ ਦਾ ਬਿਰਤਾਂਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰੀ ਕਥਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੀ ਕਥਾ [ਨਾਂਇ] ਪਰੀਆਂ ਨਾਲ਼ ਸੰਬੰਧਿਤ ਲੋਕ-ਕਥਾ, ਲੋਕ-ਕਹਾਣੀ ਦੀ ਇੱਕ ਵੰਨਗੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.