ਪਰੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੇ [ਕਿਵਿ] ਦੂਰ, ਪਿੱਛੇ, ਪਿਛਾਂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੇ. ਕ੍ਰਿ. ਵਿ—ਦੂਰ. ਪਾਰ. ਪਰ । ੨ ਉਸ ਪਾਸੇ। ੩ ਬਾਦ. ਪੀਛੇ। ੪ ਪੜੇ. ਪਏ. “ਜੋ ਸਤਿਗੁਰਿ ਸਰਣਿ ਪਰੇ.” (ਵਾਰ ਰਾਮ ੨ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰੇ (ਭੱਜ) ਗਏ- ਐ ਜੀ ਭਾਗਿ ਪਰੇ ਗੁਰ ਸਰਣਿ ਤੁਮਾੑਰੀ ਮੈ ਅਵਰ ਨ ਦੂਜੀ ਭਾਈ ; ਪੈ ਗਏ- ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ। ਵੇਖੋ ਪਰਉ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 54458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First