ਪਰੋ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੋ. ਪੜੋ. ਪਓ। ੨ ਪਰਸੋਂ. ਆਉਣ ਵਾਲੇ ਦਿਨ ਤੋਂ ਅਗਲੇ ਦਿਨ. “ਪਰੋ, ਆਜੁ ਕੈ ਕਾਲ.” (ਸ: ਮ: ੯) ਪਰਸੋਂ, ਅੱਜ ਜਾਂ ਕੱਲ੍ਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 55703, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰੋ (ਕ੍ਰਿ. ਵਿ.। ਪੰਜਾਬੀ ਪਰਸੋਂ ਦਾ ਸੰਖੇਪ) ਪਰਸੋਂ। ਯਥਾ-‘ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 55543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First