ਪਰੋਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੋਸਾ (ਨਾਂ,ਪੁ) ਵਿਆਹ ਸ਼ਾਦੀ ਸਮੇਂ ਬਰਾਦਰੀ ਵਿੱਚ ਵੰਡੇ ਜਾਣ ਵਾਲੇ ਮੰਡੇ ਅਤੇ ਕੜਾਹ ਆਦਿ; ਨਾਈ ਨੂੰ ਦਿੱਤੀ ਰਸਦ, ਭੋਜਨ ਜਾਂ ਮਿਠਿਆਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰੋਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੋਸਾ [ਨਾਂਪੁ] ਵੇਖੋ ਪਰੋਸਣਹਾਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰੋਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੋਸਾ. ਸੰਗ੍ਯਾ—ਪਰੋਸਣ ਵਾਲਾ। ੨ ਉਤਨੇ ਮਾਤ੍ਰ ਭੋਜਨ, ਜੋ ਇੱਕ ਆਦਮੀ ਦਾ ਆਹਾਰ ਹੋਵੇ. ਪੱਤਲ ਅਥਵਾ ਥਾਲੀ ਵਿੱਚ ਪਰੋਸਿਆ ਹੋਇਆ ਉਤਨਾ ਅੰਨ , ਜੋ ਇੱਕ ਆਦਮੀ ਲਈ ਰੱਖਿਆ ਅਥਵਾ ਭੇਜਿਆ ਜਾਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First