ਪਲਾਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਾਲ [ਨਾਂਪੁ] ਪਖੰਡ, ਝਮੇਲਾ, ਬੰਧਨ; ਸ਼ੇਖੀ, ਗੱਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਲਾਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਾਲ. ਸੰ. ਸੰਗ੍ਯਾ—ਪਰਾਲ. ਧਾਨਾਂ ਦਾ ਫੂਸ। ੨ ਦਾਣੇ ਬਿਨਾ ਤ੍ਰਿਣ. ਭੋਹ ਤੂੜੀ ਆਦਿ। ੩ ਭਾਵ ਜਿਸ ਵਿੱਚ ਕੁਝ ਸਾਰ ਨਹੀਂ. ਥੋਥਾ. ਅਸਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First