ਪਲਾਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਾਹ (ਨਾਂ,ਪੁ) ਵੇਖੋ : ਢੱਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਲਾਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਾਹ. ਦੇਖੋ, ਪਲਾਸ ੪। ੨ ਸੰ. ਪ੍ਰਲਾਪ. ਬਕਬਾਦ. ਵਿਲਾਪ. ਦੇਖੋ, ਕਰਣਪਲਾਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਲਾਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਲਾਹ (ਸੰ.। ਸੰਸਕ੍ਰਿਤ ਪ੍ਰਲਾਪ=ਪਾਗਲਾਂ ਵਾਂਙੂ ਬਕਨਾ) ੧. ਦੁਖ ਦੀ ਅਵਾਜ। ਯਥਾ-‘ਕਰਣ ਪਲਾਹ ਕਰੇ ਬਹੁਤੇਰੇ’।
੨. (ਸੰਸਕ੍ਰਿਤ ਪਲਾਸ਼) ਛਿਛਰਾ , ਢੱਕ ਯਾ ਢਾਕ ਦਾ ਬੂਟਾ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First