ਪਲੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੇ [ਨਾਂਪੁ] ਬੱਕਰੇ ਜਾਂ ਭੇਡ ਦੀ ਵੱਖੀ ਦਾ ਮਾਸ ਜਿਸ ਦਾ ਕੀਮਾ ਬਣਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਲੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੇ. ਦਾਮਨ ਮੇਂ. ਲੜ ਵਿੱਚ. ਪੱਲੇ. “ਉਧਰਹਿ ਲਾਗਿ ਪਲੇ.” (ਸਾਰ ਮ: ੫) ਸੰਤਾਂ ਦੇ ਲੜ ਲੱਗਕੇ। ੨ ਪਾਲਨ ਕੀਤੇ. ਪਾਲੇ. “ਸਰਬ ਠੌਰ ਸਬੋ ਉਠ ਧਰਮ ਪਲੇ.” (ਦਿਲੀਪ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First