ਪਲੰਘ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੰਘ (ਨਾਂ,ਪੁ) ਢੋਹ ਵਾਲਾ ਨਮੂਨੇਦਾਰ ਮੰਜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4453, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਲੰਘ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੰਘ [ਨਾਂਪੁ] ਇੱਕ ਤਰ੍ਹਾਂ ਦਾ ਮੰਜਾ ਜਿਸ ਦੇ ਸਰ੍ਹਾਂਦੀ ਅਤੇ ਪਵਾਂਦੀ ਢੋ ਲੱਗੀ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਲੰਘ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੰਘ. ਸੰ. पल्यङ्क -ਪਲ੍ਯੰਕ, ਅਤੇ पर्यङ्क -ਪਯਕਂ . ਸੰਗ੍ਯਾ—ਮੰਜਾ. ਖਾਟ. “ਚੂੜਾ ਭੰਨੁ ਪਲੰਘ ਸਿਉ ਮੁੰਧੇ!” (ਵਡ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First