ਪਸ਼ਮੀਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਸ਼ਮੀਨਾ (ਨਾਂ,ਪੁ) ਵਧੀਆ ਉਂਨ ਦਾ ਗਰਮ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਸ਼ਮੀਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਸ਼ਮੀਨਾ [ਨਾਂਪੁ] ਪਸ਼ਮ ਦਾ ਕੱਪੜਾ , ਵਧੀਆ ਉੱਨ ਦਾ ਕੱਪੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਸ਼ਮੀਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਸ਼ਮੀਨਾ. ਫ਼ਾਪਸ਼ਮੀਨਹ. ਸੰਗ੍ਯਾ—ਪਸ਼ਮ (ਉੰਨ) ਦਾ ਵਸਤ੍ਰ. ਸਰਦ ਦੇਸ਼ ਦੀ ਭੇਡ ਆਦਿ ਦੀ ਕੋਮਲ ਉਂਨ ਤੋਂ ਬਣਿਆ ਕਪੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First