ਪਸ਼ੂ-ਪਾਲਣ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Ranching (ਰਾਨਚਙਗ) ਪਸ਼ੂ-ਪਾਲਣ: ਖੁੱਲ੍ਹੇ ਵਿਸ਼ਾਲ ਫ਼ਾਰਮਾਂ ਤੇ ਵੱਡੇ ਪੈਮਾਨੇ ਤੇ ਪਸ਼ੂਆਂ ਦਾ ਜਣਨਾ ਅਤੇ ਪਾਲਣ-ਪੋਸ਼ਣ ਕਰਨਾ। ਇਹਨਾਂ ਦਾ ਉਤਪਾਦਨ ਖਪਤ ਲਈ ਅੰਤਰਰਾਸ਼ਟਰੀ ਮੰਡੀਆਂ ਵਿੱਚ ਭੇਜਿਆ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2265, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪਸ਼ੂ-ਪਾਲਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਸ਼ੂ-ਪਾਲਣ [ਨਾਂਪੁ] ਪਸ਼ੂਆਂ ਦੀ ਸਾਂਭ-ਸੰਭਾਲ ਦਾ ਕੰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First