ਪਹਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਰ. ਸੰ. ਪ੍ਰਹਰ. ਸੰਗ੍ਯਾ—ਦਿਨ ਰਾਤ ਦਾ ਅੱਠਵਾਂ ਭਾਗ. ਤਿੰਨ ਘੰਟੇ ਦਾ ਸਮਾ. “ਘੜੀਆ ਸਭੇ ਗੋਪੀਆ , ਪਹਰ ਕੰਨ੍ਹ ਗੋਪਾਲ.” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First