ਪਹਾੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਾੜ [ਨਾਂਪੁ] ਪਰਬਤ, ਬਹੁਤ ਉੱਚਾ ਟਿੱਬਾ; (ਦਿਸ਼ਾ) ਉੱਤਰ; ਬਹੁਤ ਔਖਾ ਕੰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਹਾੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਹਾੜ. ਪਰਵਤ। ੨ ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1052, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਹਾੜ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਹਾੜ, (ਸੰਸਕ੍ਰਿਤ : प्रस्तार+ਆ) \ ਪੁਲਿੰਗ : ਕਿਸੇ ਅੰਕ ਦੇ ਗੁਣਨ ਫਲਾਂ ਦੀ ਸਿਲਸਿਲੇ ਵਾਰ ਸੂਚੀ ਜਿਸ ਨੂੰ ਬੱਚੇ ਜ਼ਬਾਨੀ ਯਾਦ ਕਰਦੇ ਹਨ, ਗੁਣਨ - ਸੂਚੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-23-02-25-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.