ਪਹਿਰਾਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਰਾਵਾ (ਨਾਂ,ਪੁ) ਸਰੀਰ ਪੁਰ ਪਹਿਰੇ ਹੋਏ ਵਸਤਰ; ਪੁਸ਼ਾਕ; ਲਿਬਾਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਹਿਰਾਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਰਾਵਾ [ਨਾਂਪੁ] ਵੇਸ , ਲਿਬਾਸ , ਪੁਸ਼ਾਕ, ਕੱਪੜੇ; ਕੱਪੜੇ ਪਹਿਨਣ ਦਾ ਢੰਗ-ਸਲੀਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਹਿਰਾਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਰਾਵਾ. ਦੇਖੋ, ਪਹਰਾਵਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਹਿਰਾਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਹਿਰਾਵਾ ਸੰਸਕਿਤ ਪਰਿਧਾਨਮੑ। ਪਹਿਰਾਵਾ, ਪੌਸ਼ਾਕ, ਕਪੜੇ- ਪਹਿਰਾਵਾ ਦੇਖੇ ਊਭਿ ਜਾਹਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First