ਪਾਂਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਂਡਾ [ਨਾਂਪੁ] ਗੰਗਾ ਆਦਿ ਤੀਰਥ-ਅਸਥਾਨਾਂ ਦਾ ਬ੍ਰਾਹਮਣ , ਵਿਦਵਾਨ; ਬ੍ਰਾਹਮਣਾਂ ਦੀ ਇੱਕ ਗੋਤ , ਜੋਤਸ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਂਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਂਡਾ ਪੰਡਿਤ. ਤੀਰਥਪੁਰੋਹਿਤ. ਪੰਡਾ. ਪੁਜਾਰੀ. “ਸੁਣਿ ਪਾਡੇ! ਕਿਆ ਲਿਖਹੁ ਜੰਜਾਲਾ.” (ਓਅੰਕਾਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First