ਪਾਈਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਈਆ (ਨਾਂ,ਪੁ) ਇੱਕ ਸੇਰ ਵਜ਼ਨ ਦਾ ਚੌਥਾਈ ਹਿੱਸਾ; ਚਾਰ ਛਟਾਂਕ ਤੋਲ ਦਾ ਵਜ਼ਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਈਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਈਆ [ਨਾਂਪੁ] ਵੇਖੋ ਪਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਈਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਈਆ. ਪਾਈ ਹੈ. “ਜਿਨਿ ਠਗਉਲੀ ਪਾਈਆ.” (ਅਨੰਦੁ) ੨ ਸੰਗ੍ਯਾ—ਸੇਰ ਦਾ ਪਾਦ. ਪਾ. ਪਾਉ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਈਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਈਆ (ਕ੍ਰਿ.। ਦੇਖੋ , ਪਾਇ) ਪਾਈ ਹੈ। ਯਥਾ-‘ਜਿਨਿ ਠਗਉਲੀ ਪਾਈਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5095, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.