ਪਾਣੀਹਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਣੀਹਾਰ (ਨਾਂ,ਪੁ) ਪਾਣੀ ਭਰਨ ਵਾਲਾ ਨੌਕਰ; ਸੇਵਾਦਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1121, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਣੀਹਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਣੀਹਾਰ ਪਾਣੀ ਢੋਣ ਵਾਲਾ. ਦੇਖੋ, ਪਾਨੀਹਾਰ. “ਮੇਘਮਾਲਾ ਪਾਣੀਹਾਰੀਆ” (ਮਲਾ ਨਾਮਦੇਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First