ਪਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਣੀ (ਨਾਂ,ਪੁ) ਜਲ; ਆਬ; ਇੱਕ ਤਰਲ ਤੱਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਣੀ [ਨਾਂਪੁ] (ਵਿਗਿ) ਇੱਕ ਰੰਗਹੀਣ ਪਾਰਦਰਸ਼ੀ ਗੰਧਹੀਣ ਸੁਆਦਹੀਣ ਦ੍ਰਵ ਜੋ ਹਾਈਡਰੋਜਨ ਅਤੇ ਆਕਸੀਜਨ ਦਾ ਯੋਗਕ ਹੈ, H2O, ਜਲ, ਆਬ, ਨੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਣੀ. ਸੰ. ਪਾਨੀਯ. ਸੰਗ੍ਯਾ—ਜਲ. “ਪਾਣੀ ਅੰਦਰਿ ਲੀਕ ਜਿਉ.” (ਮ: ੨ ਵਾਰ ਆਸਾ) ੨ ਦੇਖੋ, ਪਾਣਿ। ੩ ਦੂਜੇ ਸ਼ਬਦ ਦੇ ਅੰਤ ਆ ਕੇ ਇਸ ਦਾ ਅਰਥ ਹੋਂਦਾ ਹੈ—ਹੱਥ ਰੱਖਣ ਵਾਲਾ, ਵਾਲੀ. ਜਿਵੇਂ—“ਨਮੋ ਮਕਤਣੀ ਸੂਲਣੀ ਖੜਾਗ ਪਾਣੀ.” (ਚੰਡੀ ੨)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.