ਪਾਪਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਪਣ (ਨਾਂ,ਇ) ਧਰਮ ਵਿਰੁੱਧ ਕਰਮ ਕਰਨ ਵਾਲੀ ਇਸਤਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਪਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਪਣ ਵਿ—ਪਾਪ ਕਰਨ ਵਾਲੀ. “ਆਈ ਪਾਪਣਿ ਪੂਤਨਾ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਾਪਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਾਪਣ (ਗੁ.। ਸੰਸਕ੍ਰਿਤ ਪਾਪਿਨੑ=ਪਾਪੀ। ਪਾਪੀ ਦਾ ਪੰਜਾਬੀ ਇਸਤ੍ਰੀ ਲਿੰਗ , ਪਾਪਣ) ਪਾਪ ਕਰਨ ਵਾਲੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First