ਪਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾ ( ਨਾਂ , ਪੁ ) ਪਾਣੀ ਤੋਂ ਸਾਢ੍ਹੇ ਤੇਰਾਂ ਗੁਣਾ ਵਜ਼ਨੀ ਇੱਕ ਤਰਲ ਧਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾ [ ਨਾਂਪੁ ] ਤਰਲ ਚਮਕੀਲੀ ਧਾਤ ਜੋ ਥਰਮਾਮੀਟਰ ਅਤੇ ਬੈਰੋਮੀਟਰਾਂ ਵਿੱਚ ਵਰਤੀ ਜਾਂਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾ . ਸੰਗ੍ਯਾ— ਪਰਲਾ ਪਾਰ. ਅੰਤ. “ ਜੋਗੀ ਖੋਜਤ ਹਾਰੇ , ਪਾਇਓ ਨਹਿ ਤਿਹ ਪਾਰਾ.” ( ਜੈਤ ਮ : ੯ ) ੨ ਪਾਲਾ. ਸੀਤ. “ ਪਾਰਾ ਪਰੈ ਜਗਤ ਅਧਿਕਾਈ.” ( ਗੁਪ੍ਰਸੂ ) ੩ ਵਿ— ਪਾਰ ਦਾ. “ ਅੰਤ ਨ ਪਾਰਾ ਕੀਮਤਿ ਨਹੀ ਪਾਈ.” ( ਮਾਰੂ ਸੋਲਹੇ ਮ : ੩ ) ਤੇਰੇ ਪਾਰ ਦਾ ਅੰਤ ਨਹੀਂ । ੪ ਪਾਇਆ. “ ਦੇਸ ਕਹੁੰ ਰਹੈ ਨ ਪਾਰਾ.” ( ਰਘੁਰਾਜ ) ਦੇਸ਼ ਵਿੱਚ ਕਿਤੇ ਰਹਿਣਾ ਨਾ ਪਾਇਆ । ੫ ਪਾਰਦ. ਸੀਮਾਬ. “ ਐਸੇ ਉਡੀ ਬਾਰਾ ਜੈਸੇ ਪਾਰਾ ਉਡ ਜਾਤ ਹੈ.” ( ਕ੍ਰਿਸਨਾਵ ) ਬਾਲਾ ਪਾਰੇ ਵਾਂਙ ਉਡ ਗਈ. ਦੇਖੋ , ਪਾਰਦ । ੬ ਫ਼ਾ ਪਾਰਹ. ਟੁਕੜਾ. ਖੰਡ । ੭ ਅਧ੍ਯਾਯ. ਬਾਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਰਾ ਪਾਰਲਾ ਕਿਨਾਰਾ , ਸ੍ਰਿ੍ਰਸ਼ਟੀ ਦਾ ਅੰਤ-ਚੰਚਲੁ ਚੀਤੁ ਨ ਪਾਵੈ ਪਾਰਾ । ਵੇਖੋ ਪਾਰ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.