ਪਾਲਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਲਕ (ਨਾਂ,ਇ) ਲਾਪਰ ਕੇ ਸਾਗ ਆਦਿ ਵਿੱਚ ਪਾਉਣ ਵਾਲੀ ਹਰੀ ਪੱਤੇਦਾਰ ਬੂਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਲਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਲਕ 1 [ਨਾਂਇ] ਹਰੇ ਪੱਤੇ ਦੀ ਸਬਜ਼ੀ; ਪਰਵਰਦਗਾਰ 2 [ਵਿਸ਼ੇ] ਪਾਲਣ-ਪੋਸ਼ਣ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਲਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਲਕ. ਸੰਗ੍ਯਾ—ਇੱਕ ਪ੍ਰਕਾਰ ਦਾ ਸਾਗ. ਚੂਕ. ਸੰ. ਪਾਲੰਕ. Spinach। ੨ ਸੰ. ਵਿ—ਪਾਲਣ ਵਾਲਾ। ੩ ਸੰਗ੍ਯਾ—ਘੋੜੇ ਦਾ ਸਾਈਸ. ਘੁੜਵਾਲ। ੪ ਪਾਲਿਤ ਪੁਤ੍ਰ. ਦੱਤਕ ਪੁਤ੍ਰ. ਪਾਲਿਆ ਹੋਇਆ (ਗੋਦੀ ਲਿਆ) ਲੜਕਾ । ੫ ਕਰਤਾਰ. ਵਾਹਗੁਰੂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First