ਪਾਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਹ (ਨਾਂ,ਇ) ਰੰਗਤ; ਅਸਰ; ਪ੍ਰਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਹ. ਪੜ. ਪੈ. “ਸਤਿਗੁਰ ਕੈ ਪਗਿ ਪਾਹ.” (ਮ: ੪ ਵਾਰ ਕਾਨ) ੨ ਪਾਸ. ਸਮੀਪ. “ਗਮਨੇ ਗੁਰੁ ਪਾਹ.” (ਗੁਵਿ ੧੦) ੩ ਕਪੜੇ ਨੂੰ ਉਤਮ ਰੰਗ ਚੜ੍ਹਾਉਣ ਲਈ ਫਟਕੜੀ ਆਦਿ ਦੀ ਦਿੱਤੀ ਪਾਣ. “ਨਾਨਕ ਪਾਹੈ ਬਾਹਰਾ ਕੋਰੇ ਰੰਗੁ ਨ ਸੋਇ.” (ਵਾਰ ਆਸਾ) “ਇਹੁ ਤਨੁ ਮਾਇਆ ਪਾਹਿਆ.” (ਤਿਲੰ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First