ਪਾਹੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਹੂ. ਪਾਸ. ਸਮੀਪ. ਦੇਖੋ, ਨਿਵਲ ੨। ੨ ਪਾਹੀ. ਰਾਹੀ। ੩ ਮੇਹਮਾਨ. “ਪਾਹੂ ਘਰਿ ਆਏ ਮੁਕਲਾਊ ਆਏ.” (ਗਉ ਕਬੀਰ) ੪ ਸਿੰਧੀ. ਬਕਸੂਆ. ਅੰਕੁੜਾ। ੫ ਉਹ ਛੇਕ, ਜਿਸ ਵਿੱਚ ਬਕਸੂਆ ਲਗਾਇਆ ਜਾਵੇ। ੬ ਕ੍ਰਿ. ਵਿ—ਪਿੱਛੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਾਹੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਾਹੂ (ਅ.। ਦੇਸ਼ ਭਾਸ਼ਾ) ੧. ਪਾਸ। ਦੇਖੋ , ‘ਨਿਵਲੁ’
੨. (ਸੰ.। ਦੇਖੋ, ਪਹੀ) ਪਰਾਹੁਣੇ। ਯਥਾ-‘ਪਾਹੂ ਘਰਿ ਆਏ ਮੁਕਲਾਊ ਆਏ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First