ਪਿਆਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਆਰ (ਨਾਂ,ਪੁ) ਪ੍ਰੇਮ; ਨਿਹੁੰ; ਮੁਹੱਬਤ; ਪ੍ਰੀਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿਆਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਆਰ [ਨਾਂਇ] ਵੇਖੋ ਪ੍ਰੇਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿਆਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਆਰ. ਸੰਗ੍ਯਾ—ਪ੍ਰੇਮ. ਮੁਹੱਬਤ. ਪ੍ਯਾਰ. ਪ੍ਰਿਯਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਿਆਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਿਆਰ ਸੰਸਕ੍ਰਿਤ ਪ੍ਰਿਯਮੑ। ਪ੍ਰਾਕ੍ਰਿਤ ਪਿਆ। ਪ੍ਰੇਮ , ਮੁਹੱਬਤ, ਸਨੇਹ- ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.