ਪਿਆਜ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਆਜ਼ੀ (ਵਿ,ਪੁ) ਹਲਕੇ ਗੁਲਾਬੀ ਰੰਗ ਦਾ; ਪਿਆਜ਼ ਜਿਹੇ ਰੰਗ ਦਾ; ਵੇਖੋ : ਬੁਘਾਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿਆਜ਼ੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਆਜ਼ੀ [ਨਾਂਇ] ਪਿਆਜ਼ ਦੀਆਂ ਭੂਕਾਂ ਵਰਗੀ ਇੱਕ ਬੂਟੀ [ਵਿਸ਼ੇ] ਪਿਆਜ਼ ਰੰਗਾ; ਹਲਕਾ ਗੁਲਾਬੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3046, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.