ਪਿਛਲੱਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਛਲੱਗ (ਵਿ,ਪੁ) ਕਿਸੇ ਇਸਤਰੀ ਨਾਲ ਦੂਸਰੇ ਪਤੀ ਦੇ ਘਰ ਆਇਆ ਪਹਿਲੇ ਪਤੀ ਤੋਂ ਪੈਦਾ ਹੋਇਆ ਪੁੱਤਰ ਜਾਂ ਧੀ; ਪਿੱਛੇ ਲੱਗਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿਛਲੱਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਛਲੱਗ [ਨਾਂਪੁ] ਔਰਤ ਦੇ ਦੂਜੇ ਵਿਆਹ ਸਮੇਂ ਨਾਲ਼ ਆਇਆ ਪਹਿਲੇ ਪਤੀ ਤੋਂ ਪੈਦਾ ਹੋਇਆ ਪੁੱਤਰ , ਹੜੁਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.